- 1 ਤੁਸੀਂ ਸਾਰੀਉ ਕੌਮੋ, ਯਹੋਵਾਹ ਦੀ ਉਸਤਤਿ ਕਰੋ। ਤੁਸੀਂ ਸਾਰਿਉ ਲੋਕੋ, ਯਹੋਵਾਹ ਦੀ ਉਸਤਤਿ ਕਰੋ।
- 2 ਪਰਮੇਸ਼ੁਰ ਸਾਨੂੰ ਬਹੁਤ ਪਿਆਰ ਕਰਦਾ ਹੈ। ਅਤੇ ਪਰਮੇਸ਼ੁਰ ਸਾਡੇ ਨਾਲ ਸਦਾ ਹੀ ਸੱਚਾ ਰਹੇਗਾ! ਯਹੋਵਾਹ ਦੀ ਉਸਤਤਿ ਕਰੋ।
Psalms 117
- Details
- Parent Category: Old Testament
- Category: Psalms
ਜ਼ਬੂਰ ਕਾਂਡ 117