- 1 ਆਹਾ, ਇਹ ਕਿੰਨੀ ਚੰਗੀ ਅਤੇ ਪ੍ਰਸਂਨਤਾ ਭਰੀ ਗੱਲ ਹੈ ਜਦੋਂ ਸੱਚ ਮੁੱਚ ਭਰਾ ਇਕਠੇ ਹੋਕੇ ਮਿਲ-ਬੈਠਦੇ ਹਨ।
- 2 ਇਹ ਹਾਰੂਨ ਦੇ ਸਿਰ ਉੱਤੇ ਪਾਏ ਹੋਏ ਮਿਠੀ ਸੁਗੰਧ ਵਾਲੇ ਤੇਲ ਵਾਂਗ ਹੈ, ਅਤੇ ਉਸਦੀ ਦਾਹੜੀ ਵਿੱਚੋਂ ਹੇਠਾ ਤਿਲਕਦੇ ਹੋਏ ਜਿਹੜਾ ਉਸਦੇ ਖਾਸ ਵਸਤਰਾਂ ਵਿੱਚ ਵਗਦਾ ਹੈ।
- 3 ਇਹ ਵਰਖਾ ਵਾਂਗ ਨਰਮ ਹੈ ਜੋ ਹਰਮੋਨ ਪਰਬਤ ਤੋਂ ਸੀਯੋਨ ਪਰਬਤ ਉੱਤੇ ਹੋ ਰਹੀ ਹੈ।4ਕਿਉਂ? ਕਿਉਂਕਿ ਇਹ ਸੀਯੋਨ ਹੀ ਸੀ ਜਿਸਨੂੰ ਯਹੋਵਾਹ ਨੇ ਅਸੀਸ ਪ੍ਰਦਾਨ ਕੀਤੀ ਸੀ। ਸਦੀਵੀ ਜੀਵਨ ਦੀ ਅਸੀਸ।
Psalms 133
- Details
- Parent Category: Old Testament
- Category: Psalms
ਜ਼ਬੂਰ ਕਾਂਡ 133