- 1 ਯਹੋਵਾਹ ਦੀ ਉਸਤਤਿ ਕਰੋ, ਉਸਦੇ ਸਾਰੇ ਸੇਵਕੋ! ਤੁਹਾਡੇ ਸੇਵਕਾਂ ਨੇ ਤੁਹਾਡੇ ਮੰਦਰ ਵਿੱਚ ਸੇਵਾ ਕੀਤੀ ਸੀ।
- 2 ਸੇਵਕੋ, ਆਪਣੇ ਹੱਥ ਉਠਾਉ ਅਤੇ ਯਹੋਵਾਹ ਨੂੰ ਅਸੀਸ ਦੇਵੋ।
- 3 ਅਤੇ ਯਹੋਵਾਹ ਤੁਹਾਨੂੰ ਸੀਯੋਨ ਤੋਂ ਅਸੀਸ ਦੇਵੇ ਯਹੋਵਾਹ ਨੇ ਸਵਰਗ ਅਤੇ ਧਰਤੀ ਨੂੰ ਸਾਜਿਆ।
ਜ਼ਬੂਰ :: ਕਾਂਡ 134
- Parent Category: Punjabi Bible
- Details
- Parent Category: Old Testament
- Category: Psalms
ਜ਼ਬੂਰ ਕਾਂਡ 134